ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ 26 ਪੈਕੇਟ ਹੈਰੋਇਨ(29.26 ਕਿਲੋਗ੍ਰਾਮ) ਸਮੇਤ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 
August 21, 2023
Border-Security-Force-And-Punjab

Bureau / Chandigarh

 


-ਸੁਰੱਖਿਆ ਬਲਾਂ ਨਾਲ ਗੋਲੀਬਾਰੀ ‘ਚ ਇਕ ਪਾਕਿ ਨਾਗਰਿਕ ਜ਼ਖਮੀ”

-ਡੀਜੀਪੀ ਪੰਜਾਬ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ


ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ 26 ਪੈਕੇਟ (29.26 ਕਿਲੋਗ੍ਰਾਮ) ਹੈਰੋਇਨ ਜ਼ਬਤ ਕੀਤੀ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ” ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਖੁਫੀਆ ਅਭਿਆਨ ਦੀ ਅਗਵਾਈ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ 26 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ ਅਤੇ ਦੋ ਪਾਕਿ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨਾਲ ਗੋਲੀਬਾਰੀ ‘ਚ ਇਕ ਪਾਕਿ ਨਾਗਰਿਕ ਜ਼ਖਮੀ”ਹੋਇਆ ਹੈ 

Border Security Force And Punjab Police Arrested Two Pakistani Nationals Along With 26 Packets Of Heroin 29 26 Kg During A Joint Operation


Recommended Posts