ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਤਸਕਰ ਮਲਕੀਅਤ ਸਿੰਘ ਉਰਫ ਕਾਲੀ ਗ੍ਰਿਫਤਾਰ, 9 ਕਿਲੋ ਹੈਰੋਇਨ ਬਰਾਮਦ
September 7, 2023
Surinder Dalla / Chandigarh
ਜਲੰਧਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ ਕਾਲੀ ਨੂੰ ਗ੍ਰਿਫਤਾਰ ਕਰਕੇ 9 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਉਹ ਆਪਣੇ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਅੰਜਾਮ ਦਿੰਦਾ ਸੀ।
ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਗੁਰਾਇਆ ਵਿਖੇ ਐਫਆਈਆਰ ਦਰਜ ਕਰਕੇ ਖੇਪ ਦੀ ਲੌਜਿਸਟਿਕਸ ਵਿੱਚ ਸ਼ਾਮਲ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Punjab Police Got A Big Success Drug Smuggler Malakiat Singh Alias Kali Arrested 9 Kg Of Heroin Recovered
Recommended Posts
Latest
The News Feed
Most Visited Stories