July 27, 2024 16:44:39

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਅੰਮ੍ਰਿਤਸਰ ‘ਚ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ

Sep20,2023 | Surinder Dalla | delhi

 

31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਰਨਗੇ ਕੌਂਸਲ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਦਿੱਲੀ ਦੀ ਐਨਸੀਟੀ ਸਰਕਾਰ ਸ਼ਾਮਲ ਹੈ। ਕੌਂਸਲ ਕੇਂਦਰ ਅਤੇ ਰਾਜਾਂ ਅਤੇ ਜ਼ੋਨ ਵਿੱਚ ਆਉਣ ਵਾਲੇ  ਰਾਜਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੀ ਹੈ। ਜ਼ੋਨਲ ਕੌਂਸਲਾਂ ਕੇਂਦਰ ਅਤੇ ਰਾਜਾਂ ਅਤੇ ਜ਼ੋਨ ਦੇ ਕਈ ਰਾਜਾਂ ਵਿਚਕਾਰ ਵਿਵਾਦਾਂ ਅਤੇ ਪਰੇਸ਼ਾਨੀਆਂ ਨੂੰ ਸੁਲਝਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ।

 

Union-Home-Minister-Amit-Shah-Will-Chair-The-31st-North-Zonal-Council-Meeting-In-Amritsar


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead