July 27, 2024 16:22:18

ਦੇਸ਼ 'ਚ ਜਲਦੀ ਈਥਾਨੋਲ ਪੰਪ ਸ਼ੁਰੂ ਹੋਣਗੇ: ਗਡਕਰੀ

Dec6,2023 | Surinder Dalla |

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਵਿਕਲਪਕ ਅਤੇ ਜੈਵਿਕ ਈਂਧਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਈਥਾਨੌਲ ਪੰਪ ਸ਼ੁਰੂ ਕੀਤੇ ਜਾਣਗੇ। ਗਡਕਰੀ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਕਾਰਨ ਵੀ ਪ੍ਰਦੂਸ਼ਣ ਫੈਲਦਾ ਹੈ। ਸਰਕਾਰ ਨੇ ਵਿਕਲਪਕ ਈਂਧਨ ਅਤੇ ਬਾਇਓਫਿਊਲ ਨੂੰ ਉਤਸ਼ਾਹਿਤ ਕਰਨ ਲਈ ਕਈ ਕਦਮ ਚੁੱਕੇ ਹਨ। ਵਿਕਲਪਕ ਈਂਧਨ 'ਤੇ ਵੱਖ-ਵੱਖ ਤਰ੍ਹਾਂ ਦੇ ਪ੍ਰਯੋਗ ਕੀਤੇ ਗਏ ਹਨ। ਦੇਸ਼ ਵਿੱਚ ਜਲਦੀ ਹੀ ਈਥਾਨੌਲ ਪੰਪ ਸ਼ੁਰੂ ਕੀਤੇ ਜਾਣਗੇ। ਅਸੀਂ ਈਥਾਨੌਲ ਨੂੰ ਉਤਸ਼ਾਹਿਤ ਕਰ ਰਹੇ ਹਾਂ। ਈ-ਵਾਹਨ ਅਤੇ ਹਾਈਡ੍ਰੋਜਨ ਵਾਹਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

-


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead