June 23, 2024 10:38:31

ਪੰਜਾਬ ਪੁਲਿਸ ਨੇ ਕਿਉਂ ਕੀਤਾ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ?

Sep28,2023 | Surinder Dalla |

ਪੰਜਾਬ ਪੁਲਿਸ ਨੇ ਅੱਜ ਸਵੇਰੇ ਸੁਖਪਾਲ ਖਹਿਰਾ ਦੀ ਰਹਾਇਸ਼ ਤੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਰ ਕੇ ਦੱਸਿਆ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ ਹੈ?? ਪੁਲਿਸ ਮੁਤਾਬਕ, ਸੁਖਪਾਲ ਖਹਿਰਾ ਨੂੰ ਨਸ਼ਾ ਸਮਗਲਿੰਗ ਨੈਟਵਰਕ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਸ਼ਮੂਲੀਅਤ ਲਈ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਮਾਮਲਾ 2015 ਦੇ ਦੋ ਕੇਸਾਂ ਦਾ ਜੋ ਕਿ ਫਾਜ਼ਿਲਕਾ ਦੀ ਸਰਹੱਦ ਪਾਰੋਂ ਨਸ਼ਾ ਸਮਗਲਿੰਗ ਨੈਟਵਰਕ, ਹੈਰੋਇਨ, ਸੋਨੇ ਦੇ ਬਿਸਕੁੱਟ, ਹਥਿਆਰ, ਅਸਲਾ ਤੇ ਪਾਕਿਸਤਾਨੀ ਸਿਮ ਕਾਰਡ ਤੋਂ ਇਲਾਵਾ ਜਾਅਲੀ ਪਾਸਪੋਰਟ ਬਣਾਏ ਜਾਣ ਨਾਲ ਸਬੰਧਤ ਹਨ।

Why-Punjab-Police-Arrested-Sukhpal-Singh-Khaira-1


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead